Sunday, January 21, 2018
Home Authors Posts by Singh Sabha Canada

Singh Sabha Canada

785 POSTS 25 COMMENTS
ਸਿੰਘ ਸਭਾ ਇੰਟਰਨੈਸ਼ਨਲ ਕੈਨੇਡਾ ਪ੍ਰੋ: ਗੁਰਮੁਖ ਸਿੰਘ ਤੇ ਗਿਆਨੀ ਦਿੱਤ ਸਿੰਘ ਜੀ ਨੂੰ ਸਮਰਪਿਤ ਹੈ। ਇਨ੍ਹਾ ਹੀ ਸੂਰਮਿਆਂ ਅਤੇ ਭਾਈ ਕਾਹਨ ਸਿੰਘ ਨਾਭਾ ਦੀ ਬਦੌਲਤ ਸਾਰੇ ਭਾਰਤ ਵਿਚ ਸਿੰਘ ਸਭਾਵਾਂ ਬਣਾਈਆਂ ਗਈਆਂ ਤੇ ਗੁਰਦਵਾਰੇ ਅਜ਼ਾਦ ਕਰਵਾਏ ਗਏ। ਲੀਰੋ- ਲੀਰ ਅਤੇ ਲਹੂ-ਲੁਹਾਣ ਹੋਈ ਸਿੱਖੀ ਅੱਜ ਫਿਰ ਤੋਂ ਮਹੰਤ ਨਰੈਣੂ ਦੇ ਖੂਨੀ ਸਾਕੇ ਦੀ ਯਾਦ ਦੁਹਰਾਉਂਦੀ ਹੈ ਅਤੇ ਸਾਕਾ ਨਨਕਾਣਾ ਕਰਨ ਲਈ ਸਾਨੂੰ ਵੰਗਾਰਦੀ ਹੈ । ਹੈ ਕੋਈ ਸੂਰਮਾ, ਜੋ ਗੁਰੂ ਨਾਨਕ ਸਾਹਿਬ ਦੇ ਮਿਸ਼ਨ ਨੂੰ ਘਰ ਘਰ ਪਹੁੰਚਾਉਣ, ਅੰਧਵਿਸ਼ਵਾਸੀਆਂ ਨੂੰ ਬਿਬੇਕ-ਬੁੱਧੀ, ਮਨੁੱਖਤਾ ਨੂੰ ਵਿਚਾਰਵਾਨ ਬਣਾਉਣ ਲਈ ਸਾਥ ਦੇਣ ਲਈ ਤਿਆਰ ਹੋਵੇ ?

Latest article

ਸਿੰਘ ਸਭਾ ਇੰਟਰਨੈਸ਼ਨਲ , ਕੈਨੇਡਾ ਵਲੋਂ ਕਰਵਾਈ ਗਈ ਕਾਨਫਰੰਸ ਦੀਆਂ ਝਲਕੀਆਂ

14 ਜਨਵਰੀ 2017 ਨੂੰ ਸਿੰਘ ਸਭਾ ਇੰਟਰਨੈਸ਼ਨਲ , ਕੈਨੇਡਾ ਵਲੋਂ ਕਰਵਾਈ ਗਈ ਕਾਨਫਰੰਸ ਦੀਆਂ ਝਲਕੀਆਂ ਵਿਸ਼ਾ:- ਗੁਰਮਤਿ ਅਨੁਸਾਰ ਔਰਤ ਦਾ ਦਰਜਾ ਭਾਗ ਲੈਣ ਵਾਲੇ ਬੁਲਾਰੇ:- ਕਰਨਲ ਜੀ.ਬੀ...

ਮੇਰੇ ਮ੍ਰਿਤਕ ਸੰਸਕਾਰ ਸਬੰਧੀ

ਮੇਰੇ ਪ੍ਰੀਵਾਰ ਨੂੰ ਮੇਰੇ ਵੱਲੋਂ ਹਦਾਇਤ/ਬੇਨਤੀ ਹੈ ਕਿ ਮ੍ਰਿਤਕ ਸੰਸਕਾਰ ਸਬੰਧੀ ਮੇਰੇ ਨਿੱਜੀ ਵਿਚਾਰ ਮੇਰੇ ਆਪਣੇ ਲਈ ਇਹ ਹਨ ਕਿ ਮੇਰੀ ਮੌਤ ਤੋਂ ਬਾਅਦ...

Critical Analysis of Popular Story about Bhagat Dhanna Ji

https://youtu.be/wRNaRt-UDG0

ਸਹਸਕ੍ਰਿਤੀ : ਭਾਸ਼ਾ ਅਤੇ ਸ਼ੈਲੀ

ਗੁਰੂ ਗ੍ਰੰਥ ਸਾਹਿਬ ਜੀ ਦੇ ਪੰਨਾਂ ੧੩੫੩ ਤੋਂ ਆਰੰਭ ਹੋ ਕੇ ੧੩੬੧ ਤਕ ਬਾਣੀ ‘ਸਹਸਕ੍ਰਿਤੀ’ ਦਾ ਵਿਸਤਾਰ ਹੈ। ਬਚਪਨ ਵਿੱਚ ਗੁਰੂ ਗ੍ਰੰਥ ਸਾਹਿਬ ਜੀ...

Gurcharan Singh Jeonwala in a TV Discussion on Sikh Issues

https://youtu.be/ARgep06Fx0g