ਸਾਡਾ ਸੁਨੇਹਾ: ਸਾਥ ਦੀ ਮੰਗ

ਸਿੰਘ ਸਭਾ ਇੰਟਰਨੈਸ਼ਨਲ ਕੈਨੇਡਾ ਪ੍ਰੋ: ਗੁਰਮੁਖ ਸਿੰਘ ਤੇ ਗਿਆਨੀ ਦਿੱਤ ਸਿੰਘ ਜੀ ਨੂੰ ਸਮਰਪਿਤ ਹੈ। ਇਨ੍ਹਾਂ ਹੀ ਸੂਰਮਿਆਂ ਅਤੇ ਭਾਈ ਕਾਹਨ ਸਿੰਘ ਨਾਭਾ ਦੀ ਬਦੌਲਤ ਸਾਰੇ ਭਾਰਤ ਵਿਚ ਸਿੰਘ ਸਭਾਵਾਂ ਬਣਾਈਆਂ ਗਈਆਂ ਤੇ ਗੁਰਦਵਾਰੇ ਅਜ਼ਾਦ ਕਰਵਾਏ ਗਏ। ਲੀਰੋ-ਲੀਰ ਤੇ ਲਹੂ-ਲੁਹਾਣ ਹੋਈ ਸਿੱਖੀ ਅੱਜ ਫਿਰ ਮਹੰਤ ਨਰੈਣੂ ਦੀ ਯਾਦ ਦੁਹਰਾਉਂਦੀ ਹੈ ਅਤੇ ਸਾਕਾ ਨਨਕਾਣਾ ਕਰਵਾਉਣ ਨੂੰ ਆਖਦੀ ਹੈ। ਹੈ ਕੋਈ ਸੂਰਮਾ, ਜੋ ਗੁਰੂ ਨਾਨਕ ਸਾਹਿਬ ਦੇ ਮਿਸ਼ਨ ਨੂੰ ਘਰ ਘਰ ਪਹੁੰਚਾਉਣ, ਅੰਧਵਿਸ਼ਵਾਸੀਆਂ ਨੂੰ ਬਿਬੇਕ-ਬੁੱਧੀ, ਮਨੁੱਖਤਾ ਨੂੰ ਵਿਚਾਰਵਾਨ ਬਣਾਉਣ ਲਈ ਸਾਥ ਦੇਣ ਲਈ ਤਿਆਰ ਹੋਵੇ?

 

ਇਕਾ ਬਾਣੀ ਇਕੁ ਗੁਰੁ ਇਕੋ ਸ਼ਬਦੁ ਵੀਚਾਰਿ ॥

ਦਸਮ ਗ੍ਰੰਥ ਅਤੇ ਗੁਰੂ ਗ੍ਰੰਥ ਸਾਹਿਬ ਦੇ ਇਸ਼ਟ ਸਿਧਾਂਤਕ ਰੂਪ ਵਿਚ ਬਿਲਕੁਲ ਵੱਖਰੇ।

ਗੁਰਚਰਨ ਸਿੰਘ ਜਿਉਣ ਵਾਲਾ, ਬਰੈਂਪਟਨ


ਦਸਮ ਗ੍ਰੰਥ ਅਤੇ ਗੁਰੂ ਗ੍ਰੰਥ ਸਾਹਿਬ ਦੇ ਇਸ਼ਟ ਸਿਧਾਂਤਕ ਰੂਪ ਵਿਚ ਬਿਲਕੁਲ ਵੱਖਰੇ।
1.    ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ 34 ਵਾਰੀਂ॥
2.    ੴ ਸਤਿ ਨਾਮ ਕਰਤਾ ਪੁਰਖੁ ਗੁਰ ਪ੍ਰਸਾਦਿ॥8 ਵਾਰੀਂ॥
3.    ੴ ਸਤਿ ਨਾਮ ਗੁਰ ਪ੍ਰਸਾਦਿ॥2 ਵਾਰੀਂ॥
4.    ੴ ਸਤਿ ਗੁਰ ਪ੍ਰਸਾਦਿ॥523 ਵਾਰੀਂ॥
ਕੁੱਲ ਮਿਲਾ ਕੇ ਪ੍ਰਮਾਤਮਾ ਵਾਸਤੇ ਏਕਾ 567 ਵਾਰੀ ਆਇਆ ਹੈ। ਉਂਞ ਲਿਖਤੀ ਰੂਪ ਵਿਚ ਹੋਰ ਕਈ ਸੈਂਕੜੇ ਵਾਰੀ ਇਸ ਤਰ੍ਹਾਂ ਆਇਆ ਹੈ ਕਿ: ਸਾਹਿਬੁ ਮੇਰਾ ਏਕੋ ਹੈ॥ ਏਕੋ ਹੈ ਭਾਈ ਏਕੋ ਹੈ॥1॥ਰਹਾਉ॥ ਪਰ ਫਿਰ ਵੀ ਸਿੱਖ ਗੁਰੂ ਦੀ ਗੱਲ ਨੂੰ ਬਿਲਕੁਲ ਭੁੱਲ ਚੁਕਿਆ ਹੈ।
                            ਰਾਗੁ ਸੂਹੀ ਮਹਲਾ 5 ਛੰਤ
ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥1॥ {ਪੰਨਾ 784}
ਮੁਖ ਭਾਗ 1
ਜਾਪੁ ਸਾਹਿਬ
ੴ ਸਤਿਗੁਰ ਪ੍ਰਸਾਦਿ ॥
ਸ੍ਰੀ ਵਾਹਿਗੁਰੂ ਜੀ ਕੀ ਫ਼ਤਹ ॥
ਜਾਪੁ ॥
ਸ੍ਰੀ ਮੁਖਵਾਕ ਪਾਤਿਸਾਹੀ ੧੦ ॥
ਛਪੈ ਛੰਦ ॥ ਤ੍ਵਪ੍ਰਸਾਦਿ ॥
ਚੱਕ੍ਰ ਚਿਹਨ ਅਰੁ ਬਰਨ ਜਾਤਿ ਅਰੁ ਪਾਤਿ ਨਹਿਨ ਜਿਹ ॥ ਰੂਪ ਰੰਗ ਅਰੁ ਰੇਖ ਭੇਖ ਕੋਊ ਕਹਿ ਨ ਸਕਤਿ ਕਿਹ ॥
ਅਚਲ ਮੂਰਤਿ ਅਨਭਉ ਪ੍ਰਕਾਸ ਅਮਿਤੋਜਿ ਕਹਿਜੈ ॥ ਕੋਟਿ ਇੰਦ੍ਰ ਇੰਦ੍ਰਾਣਿ ਸਾਹੁ ਸਾਹਾਣਿ ਗਣਿਜੈ ॥ਤ੍ਰਿਭਵਣ ਮਹੀਪ ਸੁਰ ਨਰ ਅਸੁਰ ਨੇਤਿ ਨੇਤਿ ਬਨ ਤ੍ਰਿਣ ਕਹਤ ॥ ਤ੍ਵ ਸਰਬ ਨਾਮ ਕਥੈ ਕਵਨ ਕਰਮ ਨਾਮ ਬਰਣਤ ਸੁਮਤਿ ॥੧॥

ਨ ਰੂਪੰ ਨ ਰੇਖੰ ਨ ਰੰਗੰ ਨ ਰਾਗੰ ॥ ਨ ਨਾਮੰ ਨ ਠਾਮੰ ਮਹਾ ਜੋਤਿ ਜਾਗੰ ॥
ਨ ਦ੍ਵੈਖੰ ਨ ਭੇਖੰ ਨਿਰੰਕਾਰ ਨਿਤਯੰ ॥ ਮਹਾ ਜੋਗ ਜੋਗੰ ਸੁ ਪਰਮੰ ਪਵਿਤ੍ਰਯੰ॥੫॥
ਅਜੇਯੰ ਅਭੇਯੰ ਅਨਾਮੰ ਅਠਾਮੰ ॥ ਮਹਾ ਜੋਗ ਜੋਗੰ ਮਹਾ ਕਾਮ ਕਾਮੰ ॥
ਅਲੇਖੰ ਅਭੇਖੰ ਅਨੀਲੰ ਅਨਾਦੰ ॥ ਪਰੇਯੰ ਪਵਿਤ੍ਰੰ ਸਦਾ ਨ੍ਰਿਬਿਖਾਦੰ ॥੬॥ ਦ.ਗ੍ਰੰ.ਪੰਨਾ 39॥
ਮਾਝ ਮਹਲਾ 3॥ ਵਰਨ ਰੂਪ ਵਰਤਹਿ ਸਭ ਤੇਰੇ॥ ਮਰਿ ਮਰਿ ਜੰਮਹਿ ਫੇਰ ਪਵਹਿ ਘਣੇਰੇ॥ ਤੂੰ ਏਕੋ ਨਿਹਚਲੁ ਅਗਮ ਅਪਾਰਾ ਗੁਰਮਤੀ ਬੂਝ ਬੁਝਾਵਣਿਆ॥1॥ ਹਉ ਵਾਰੀ ਜੀਉ ਵਾਰੀ ਰਾਮ ਨਾਮੁ ਮੰਨਿ ਵਸਾਵਣਿਆ॥ ਤਿਸੁ ਰੂਪੁ ਨ ਰੇਖਿਆ ਵਰਨੁ ਨ ਕੋਈ ਗੁਰਮਤੀ ਆਪਿ ਬੁਝਾਵਣਿਆ॥1॥ਰਹਾਉ॥ {ਪੰਨਾ 120}
ਮਾਝ ਮਹਲਾ 4॥ ਤਿਸੁ ਰੂਪੁ ਨ ਰੇਖਿਆ ਘਟਿ ਘਟਿ ਦੇਖਿਆ ਗੁਰਮੁਖਿ ਅਲਖੁ ਲਖਾਵਣਿਆ॥1॥ਰਹਾਉ {ਪੰਨਾ 130}
ਸਲੋਕੁ॥ਰੂਪੁ ਨ ਰੇਖ ਨ ਰੰਗੁ ਕਿਛੁ ਤ੍ਰਿਹੁ ਗੁਣ ਤੇ ਪ੍ਰਭੁ ਭਿੰਨ॥ਤਿਸਹਿ ਬੁਝਾਏ ਨਾਨਕਾ ਜਿਸੁ ਹੋਵੈ ਸੁਪ੍ਰਸੰਨ॥1॥{ਪੰਨਾ 283}
ਚਤੁਰ ਬਾਂਹ ਚਾਰੰ ॥ ਨਿਜੂਟੰ ਸੁਧਾਰੰ ॥ ਗਦਾ ਪਾਸ ਸੋਹੰ ॥ ਜਮੰ ਮਾਨ ਮੋਹੰ ॥੩੨॥ ਸੁਭੰ ਜੀਭ ਜੁਆਲੰ ॥ ਸੁ ਦਾੜ੍ਹਾ ਕਰਾਲੰ ॥
ਬਜੀ ਬੰਬ ਸੰਖੰ ॥ ਉਠੇ ਨਾਦ ਬੰਖੰ ॥੩੩॥ ਦ. ਗ੍ਰੰ.ਪੰਨਾ 41॥
ਨ ਸੰਖੰ, ਨ ਚਕ੍ਰੰ, ਨ ਗਦਾ, ਨ ਸਿਆਮੰ ॥ ਅਸçਰਜ ਰੂਪੰ, ਰਹੰਤ ਜਨਮੰ ॥ ਨੇਤ ਨੇਤ ਕਥੰਤਿ ਬੇਦਾ ॥ ਊਚ ਮੂਚ ਅਪਾਰ ਗੋਬਿੰਦਹ ॥ ਬਸੰਤਿ ਸਾਧ ਰਿਦਯੰ ਅਚੁਤ, ਬੁਝੰਤਿ ਨਾਨਕ ਬਡਭਾਗੀਅਹ ॥57॥ (ਗੁ.ਗ੍ਰ.ਪੰਨਾ 1359)
ਨਵ ਨੇਵਰ ਨਾਦ ਸੁਰੰ ਨ੍ਰਿਮਲੰ ॥ ਮੁਖ ਬਿਜੁਲ ਜ੍ਵਾਲ ਘਣੰ ਪ੍ਰਜੁਲੰ ॥
ਮਦਰਾ ਕਰ ਮੱਤ ਮਹਾ ਭਭਕੰ ॥ ਬਨ ਮੈ ਮਨੋ ਬਾਘ ਬਚਾ ਬਬਕੰ ॥੫੩॥ ਦ. ਗੰ੍ਰ. ਪੰਨਾ 42॥
ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ
ੴ ਸਤਿਗੁਰ ਪ੍ਰਸਾਦਿ ॥ ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥ ਗਰੀਬ ਨਿਵਾਜੁ ਗੁਸਈਆ ਮੇਰਾ, ਮਾਥੈ ਛਤ੍ਰੁ ਧਰੈ ॥1॥ ਰਹਾਉ ॥ ਜਾ ਕੀ ਛੋਤਿ ਜਗਤ ਕਉ ਲਾਗੈ ਤਾ ਪਰ ਤੁਹਂØੀ ਢਰੈ ॥ ਨੀਚਹ ਊਚ ਕਰੈ ਮੇਰਾ ਗੋਬਿੰਦੁ, ਕਾਹੂ ਤੇ ਨ ਡਰੈ ॥1॥ ਨਾਮਦੇਵ ਕਬੀਰੁ ਤਿਲੋਚਨੁ, ਸਧਨਾ ਸੈਨੁ ਤਰੈ ॥ ਕਹਿ ਰਵਿਦਾਸੁ ਸੁਨਹੁ ਰੇ ਸੰਤਹੁ, ਹਰਿ ਜੀਉ ਤੇ ਸਭੈ ਸਰੈ ॥2॥1॥ { ਗੁ. ਗ੍ਰੰ. ਪੰਨਾ 1106}
ਅਫਰਿਓ ਜਮੁ ਮਾਰਿਆ ਨ ਜਾਈ ॥ ਗੁਰ ਕੈ ਸਬਦੇ ਨੇੜਿ ਨ ਆਈ ॥ ਸਬਦੁ ਸੁਣੇ ਤਾ ਦੂਰਹੁ ਭਾਗੈ ਮਤੁ ਮਾਰੇ ਹਰਿ ਜੀਉ ਵੇਪਰਵਾਹਾ ਹੇ ॥7॥ ਹਰਿ ਜੀਉ ਕੀ ਹੈ ਸਭ ਸਿਰਕਾਰਾ ॥ ਏਹੁ ਜਮੁ ਕਿਆ ਕਰੇ ਵਿਚਾਰਾ ॥ ਹੁਕਮੀ ਬੰਦਾ ਹੁਕਮੁ ਕਮਾਵੈ ਹੁਕਮੇ ਕਢਦਾ ਸਾਹਾ ਹੇ ॥8॥ {ਪੰਨਾ 1054}
ਕਬੀਰ ਜਉ ਤੁਹਿ ਸਾਧ ਪਿਰੰਮ ਕੀ, ਸੀਸੁ ਕਾਟਿ ਕਰਿ ਗੋਇ ॥ ਖੇਲਤ ਖੇਲਤ ਹਾਲ ਕਰਿ, ਜੋ ਕਿਛੁ ਹੋਇ ਤ ਹੋਇ ॥239॥ ਕਬੀਰ ਜਉ ਤੁਹਿ ਸਾਧ ਪਿਰੰਮ ਕੀ, ਪਾਕੇ ਸੇਤੀ ਖੇਲੁ ॥ ਕਾਚੀ ਸਰਸਉਂ ਪੇਲਿ ਕੈ, ਨਾ ਖਲਿ ਭਈ ਨ ਤੇਲੁ ॥240॥ (ਪੰਨਾ 1377)
ੴ ਸਤਿਗੁਰ ਪ੍ਰਸਾਦਿ ॥ ਸਾਹਿਬੁ ਸੰਕਟਵੈ ਸੇਵਕੁ ਭਜੈ ॥ ਚਿਰੰਕਾਲ ਨ ਜੀਵੈ ਦੋਊ ਕੁਲ ਲਜੈ ॥1॥ ਤੇਰੀ ਭਗਤਿ ਨ ਛੋਡਉ ਭਾਵੈ ਲੋਗੁ ਹਸੈ ॥ ਚਰਨ ਕਮਲ ਮੇਰੇ ਹੀਅਰੇ ਬਸੈਂ ॥1॥ ਰਹਾਉ ॥ ਜੈਸੇ ਅਪਨੇ ਧਨਹਿ ਪ੍ਰਾਨੀ ਮਰਨੁ ਮਾਂਡੈ ॥ ਤੈਸੇ ਸੰਤ ਜਨਾਂ ਰਾਮ ਨਾਮੁ ਨ ਛਾਡੈਂ ॥2॥ ਗੰਗਾ ਗਇਆ ਗੋਦਾਵਰੀ ਸੰਸਾਰ ਕੇ ਕਾਮਾ ॥ ਨਾਰਾਇਣੁ ਸੁਪ੍ਰਸੰਨ ਹੋਇ ਤ ਸੇਵਕੁ ਨਾਮਾ ॥3॥1॥ {ਪੰਨਾ 1195}
ੴ ਸਤਿਗੁਰ ਪ੍ਰਸਾਦਿ ॥ ਮਾਤਾ ਜੂਠੀ, ਪਿਤਾ ਭੀ ਜੂਠਾ, ਜੂਠੇ ਹੀ ਫਲ ਲਾਗੇ ॥ ਆਵਹਿ ਜੂਠੇ, ਜਾਹਿ ਭੀ ਜੂਠੇ, ਜੂਠੇ ਮਰਹਿ ਅਭਾਗੇ ॥1॥ ਕਹੁ ਪੰਡਿਤ, ਸੂਚਾ ਕਵਨੁ ਠਾਉ ॥ ਜਹਾਂ ਬੈਸਿ ਹਉ ਭੋਜਨੁ ਖਾਉ ॥1॥ ਰਹਾਉ ॥ ਜਿਹਬਾ ਜੂਠੀ, ਬੋਲਤ ਜੂਠਾ, ਕਰਨ ਨੇਤ੍ਰ ਸਭਿ ਜੂਠੇ ॥ ਇੰਦ੍ਰੀ ਕੀ ਜੂਠਿ ਉਤਰਸਿ ਨਾਹੀ, ਬ੍ਰਹਮ ਅਗਨਿ ਕੇ ਲੂਠੇ ॥2॥ ਅਗਨਿ ਭੀ ਜੂਠੀ, ਪਾਨੀ ਜੂਠਾ, ਜੂਠੀ ਬੈਸਿ ਪਕਾਇਆ ॥ ਜੂਠੀ ਕਰਛੀ ਪਰੋਸਨ ਲਾਗਾ, ਜੂਠੇ ਹੀ ਬੈਠਿ ਖਾਇਆ ॥3॥ ਗੋਬਰੁ ਜੂਠਾ, ਚਉਕਾ ਜੂਠਾ, ਜੂਠੀ ਦੀਨੀ ਕਾਰਾ ॥ ਕਹਿ ਕਬੀਰ ਤੇਈ ਨਰ ਸੂਚੇ, ਸਾਚੀ ਪਰੀ ਬਿਚਾਰਾ ॥4॥1॥7॥ {ਪੰਨਾ 1195}
ਸਰਬ ਲੋਹ ਕੀ ਰਛਿਆ ਹਮਨੈ ॥ ਸਰਬ ਕਾਲ ਜੀ ਦੀ ਰਛਿਆ ਹਮਨੈ ॥
ਸਰਬ ਲੋਹ ਜੀ ਦੀ ਸਦਾ ਰਛਿਆ ਹਮਨੈ ॥ ਦ. ਗ੍ਰੰ. ਪੰਨਾ 11॥
ਇਹ ਛਲ ਸੌ ਮਿਸਰਹਿ ਛਲਾ ਪਾਹਨ  ਦਏ ਬਹਾਇ॥ ਮਹਾਕਾਲ ਕੋ ਸਿੱਖਯ ਕਰ ਮਦਰਾ ਭਾਂਗ ਪਵਾਇ॥ 125॥ ਚ੍ਰਿਤਰ 266, ਪੰਨਾ 1210॥ ਅਖਰੀਲਾ ਬੰਦ॥
ਰਾਮਕਲੀ ਮਹਲਾ 5 ॥ ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥1॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧ ਸੰਗੁ ਪਾਇਓ ॥1॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥2॥11॥ {ਪੰਨਾ 885-886}
ਤੁਮ ਹੋ ਸਕਲ ਲੋਕ ਸਿਰਤਾਜਾ ॥ ਗਰਬਨ ਗੰਜ ਗਰੀਬ ਨਿਵਾਜਾ ॥ ਆਦਿ ਅਕਾਲ ਅਜੋਨਿ ਬਿਨਾ ਭੈ ॥ ਨਿਰਬਿਕਾਰ ਨਿਰਲੰਬ ਜਗਤ ਮੈ ॥੯੧॥ ਨਿਰਬਿਕਾਰ ਨਿਰਜੁਰ ਅਬਿਨਾਸੀ ॥ ਪਰਮ ਜੋਗ ਕੇ ਤਤੁ ਪ੍ਰਕਾਸੀ ॥ ਨਿਰੰਕਾਰ ਨਵ ਨਿਤ੍ਯ ਸੁਯੰਭਵ ॥ ਤਾਤ ਮਾਤ ਜਹ ਜਾਤ ਨ ਬੰਧਵ ॥੯੨॥
ਸਤ੍ਰੁ ਬਿਹੰਡ ਸੁਰਿਦਿ ਸੁਖਦਾਇਕ ॥ ਚੰਡ ਮੁੰਡ ਦਾਨਵ ਕੇ ਘਾਇਕ ॥ ਸਤਿ ਸੰਧਿ ਸਤਿਤਾ ਨਿਵਾਸਾ ॥ ਭੂਤ ਭਵਿਖ ਭਵਾਨ ਨਿਰਾਸਾ ॥੯੩॥ ਆਦਿ ਅਨੰਤ ਅਰੂਪ ਅਭੇਸਾ ॥ ਘਟ ਘਟ ਭੀਤਰ ਕੀਯਾ ਪ੍ਰਵੇਸਾ ॥ ਅੰਤਰ ਬਸਤ ਨਿਰੰਤਰ ਰਹਈ ॥ ਸਨਕ ਸਨੰਦ ਸਨਾਤਨ ਕਹਈ ॥੯੪॥ ਆਦਿ ਜੁਗਾਦਿ ਸਦਾ ਪ੍ਰਭੁ ਏਕੈ ॥ ਧਰਿ ਧਰਿ ਮੂਰਤਿ ਫਿਰਤਿ ਅਨੇਕੈ ॥ ਸਭ ਜਗ ਕਹ ਇਹ ਬਿਧਿ ਭਰਮਾਯਾ ॥ ਆਪੇ ਏਕ ਅਨੇਕ ਦਿਖਾਯਾ ॥੯੫॥ ਘਟ ਘਟ ਮਹਿ ਸੋਇ ਪੁਰਖ ਬ੍ਯਾਪਕ ॥ ਸਕਲ ਜੀਵ ਜੰਤਨ ਕੇ ਥਾਪਕ ॥ ਜਾ ਤੇ ਜੋਤਿ ਕਰਤ ਆਕਰਖਨ ॥ ਤਾ ਕਹ ਕਹਤ ਮ੍ਰਿਤਕ ਜਗ ਕੇ ਜਨ ॥੯੬॥ ਤੁਮ ਜਗ ਕੇ ਕਾਰਨ ਕਰਤਾਰਾ ॥ ਘਟਿ ਘਟਿ ਕੀ ਮਤਿ ਜਾਨਨਹਾਰਾ ॥ ਨਿਰੰਕਾਰ ਨਿਰਵੈਰ ਨਿਰਾਲਮ ॥ ਸਭ ਹੀ ਕੇ ਮਨ ਕੀ ਤੁਹਿ ਮਾਲਮ ॥੯੭॥
ਤੁਮ ਹੀ ਬ੍ਰਹਮਾ ਬਿਸਨ ਬਨਾਯੋ ॥ ਮਹਾ ਰੁਦ੍ਰ ਤੁਮ ਹੀ ਉਪਜਾਯੋ ॥ ਤੁਮ ਹੀ ਰਿਖਿ ਕਸਪਹਿ ਬਨਾਵਾ ॥ ਦਿਤ ਅਦਿਤ ਜਨ ਬੈਰ ਬਢਾਵਾ ॥੯੮॥ ਜਗ ਕਾਰਨ ਕਰੁਨਾਨਿਧਿ ਸ੍ਵਾਮੀ ॥ ਕਮਲ ਨੈਨ ਅੰਤਰ ਕੇ ਜਾਮੀ ॥ ਦਯਾ ਸਿੰਧੁ ਦੀਨਨ ਕੇ ਦਯਾਲਾ ॥ ਹੂਜੈ ਕ੍ਰਿਪਾਨਿਧਾਨ ਕ੍ਰਿਪਾਲਾ ॥੯੯॥ ਚਰਨ ਪਰੇ ਇਹ ਬਿਧਿ ਬਿਨਤੀ ਕਰਿ ॥ ਤ੍ਰਾਹਿ ਤ੍ਰਾਹਿ ਰਾਖਹੁ ਹਮ ਧੁਰਧਰ ॥ ਕਹ ਕਹ ਹਸਾ ਬਚਨ ਸੁਨ ਕਾਲਾ ॥ ਭਗਤ ਜਾਨ ਕਰ ਭਯੋ ਕ੍ਰਿਪਾਲਾ ॥੧੦੦॥ ਰਛ ਰਛ ਕਰਿ ਸਬਦ ਉਚਾਰੋ ॥ ਸਭ ਦੇਵਨ ਕਾ ਸੋਕ ਨਿਵਾਰੋ ॥ ਨਿਜੁ ਭਗਤਨ ਕਹ ਲਿਯੋ ਉਬਾਰਾ ॥ ਦੁਸਟਨ ਕੇ ਸੰਗ ਕਰਿਯੋ ਅਖਾਰਾ ॥੧੦੧॥ ਕਰਿ ਕਰਿ ਕੋਪ ਕਾਲ ਸ੍ਰੀ ਤਬ ਹੀ ॥ ਰਥ ਪਰ ਚੜਾ ਸਸਤ੍ਰ ਲੈ ਸਭ ਹੀ ॥ ਸਕਲ ਸਤ੍ਰੁਅਨ ਕੇ ਛੈ ਕਾਰਨ ॥ ਸਭ ਸੰਤਨ ਕੇ ਪ੍ਰਾਨ ਉਬਾਰਨ ॥੧੦੨॥ ਪ੍ਰਾਨ ਔਰ ਪਾਨਿਪ ਧਨੁ ਰਾਜਾ ॥ ਰਾਖਨ ਚੜਾ ਸੇਵਕਨ ਕਾਜਾ ॥ ਜਾ ਕੀ ਧੁਜਾ ਬਿਖੈ ਰਾਜਿਤ ਅਸਿ ॥ ਨਿਰਖਿ ਸਤ੍ਰੁ ਜਿਹ ਹੋਤਬਿਮਨ ਬਸਿ ॥੧੦੩॥
ਅਸਿਧੁਜ ਅਧਿਕ ਕੋਪ ਕਰਿ ਧਾਯੋ ॥ ਬੈਰਿ ਬ੍ਰਿੰਦ ਦਲ ਪ੍ਰਗਟ ਖਪਾਯੋ ॥ ਸਾਧੁਨ ਕੀ ਰਛਾ ਕਰਿ ਲੀਨੀ ॥ ਸਤ੍ਰੁ ਸੈਨ ਤਿਲ ਤਿਲ ਖੈ ਕੀਨੀ ॥੧੦੪॥ ਤਿਲ ਤਿਲ ਏਕ ਏਕ ਕਰਿ ਡਾਰਾ ॥ ਗਜੀ ਰਥੀ ਬਾਜਿਯਨ ਬਿਦਾਰਾ ॥ ਤਿਹ ਤੇ ਅਮਿਤ ਅਸੁਰ ਉਠਿ ਧਏ ॥ ਘੇਰਤ ਮਹਾਕਾਲ ਕਹ ਞਏ ॥੧੦੫॥ ਮਚਤ ਭਯੋ ਜਬ ਹੀ ਰਨ ਦਾਰੁਨ ॥ ਕਟਿ ਕਟਿ ਗਏ ਬਾਜ ਅਰੁ ਬਾਰੁਨ ॥ ਜੰਬਕ ਗੀਧ ਮਾਸੁ ਲੈ ਗਏ ॥ ਰਨ ਤਜਿ ਸੁਭਟਨ ਭਾਜਤ ਭਏ ॥੧੦੬॥ ਸਸਤ੍ਰ ਸਾਜ ਕੋਪਾ ਤਬ ਕਾਲਾ ॥ ਧਾਰਨ ਭਯੋ ਭੇਸ ਬਿਕਰਾਲਾ ॥ ਬਾਨ ਅਨੇਕ ਕੋਪ ਕਰਿ ਛੋਰੇ ॥ ਸਤ੍ਰੁ ਅਨੇਕਨ ਕੇ ਸਿਰ ਫੋਰੇ ॥੧੦੭॥ ਹਕਾਹਕੀ ਮਾਚਾ ਸੰਗ੍ਰਾਮਾ ॥ ਪਠੈ ਦਏ ਬਹੁ ਅਰਿ ਮ੍ਰਿਤੁ ਧਾਮਾ ॥ ਬਾਜ ਖੁਰਨ ਭੂ ਆਕੁਲ ਭਈ ॥ ਖਟ ਪਟ ਭੂਮਿ ਗਗਨ ਉਡਿ ਗਈ ॥੧੦੮॥ ਏਕੈ ਰਹਿ ਗਯੋ ਜਬੈ ਪਯਾਲਾ ॥ ਐਸਾ ਮਚਾ ਜੁਧ ਬਿਕਰਾਲਾ ॥ ਮਹਾ ਕਾਲ ਕੈ ਭਯੋ ਪ੍ਰਸੇਤਾ ॥ ਡਾਰਾ ਭੂਮਿ ਪੌਛਿ ਕਰਿ ਤੇਤਾ ॥੧੦੯॥ ਭਟਾਚਾਰਜ ਰੂਪ ਤਬ ਧਰਾ ॥ ਬਦਨ ਪ੍ਰਸੇਤ ਧਰਨਿ ਜੋ ਪਰਾ ॥ ਢਾਢਿ ਸੈਨ ਢਾਢੀ ਬਪੁ ਲਯੋ ॥ ਕਰਖਾ ਬਾਰ ਉਚਾਰਤ ਭਯੋ ॥੧੧੦॥ਜਿਹ ਅਰਿ ਕਾਲ ਕ੍ਰਿਪਾਨ ਪ੍ਰਹਾਰੈ ॥ ਇਕ ਤੇ ਦੋਇ ਪੁਰਖ ਕੈ ਡਾਰੈ ॥ ਦ੍ਵੈ ਮਨੁਖਨ ਪਰ ਕਰਤ ਪ੍ਰਹਾਰਾ ॥ ਦ੍ਵੈ ਤੇ ਹੋਤ ਛਿਨਿਕ ਮੋ ਚਾਰਾ ॥੧੧੧॥ ਬਹੁਰਿ ਕਾਲ ਕੀਨਾ ਘਮਸਾਨਾ ॥ ਮਾਰਤ ਭਯੋ ਦੈਤ ਬਿਧਿ ਨਾਨਾ ॥ ਅਧਿਕ ਪ੍ਰਸੇਤ ਧਰਨਿ ਪਰ ਪਰਿਯੋ ॥ ਭੂਮ ਸੈਨ ਤਾ ਤੇ ਬਪੁ ਧਰਿਯੋ ॥੧੧੨॥
ਕਾਢਿ ਕ੍ਰਿਪਾਨ ਧਸੌ ਹੁੰਕਾਰਾ ॥ ਤਿਨ ਤੇ ਅਮਿਤ ਗਨਨ ਤਨ ਧਾਰਾ ॥ ਢੋਲ ਪਟਹਿ ਇਕ ਤਾਲ ਬਜਾਵੈ ॥ ਜੰਗ ਮੁਚੰਗ ਉਪੰਗ ਸੁਨਾਵੈ ॥੧੧੩॥ ਚਰਿਤ੍ਰ 404,ਦ.ਗ੍ਰੰ. ਪੰਨਾ 1365॥ਪੁਨਿ ਰਿਸਿ ਤਨ ਤਿਨ ਸ੍ਵਾਸ ਨਿਕਾਰੇ ॥ ਸੈਯਦ ਸੇਖ ਭਏ ਰਿਸ ਵਾਰੇ ॥ ਧਾਏ ਸਸਤ੍ਰ ਅਸਤ੍ਰ ਕਰ ਲੈ ਕੈ ॥ ਤਮਕਿ ਤੇਜ ਰਨ ਤੁਰੀ ਨਚੈ ਕੈ ॥੧੯੯॥ ਖਾਨ ਪਠਾਨ ਢੁਕੇ ਰਿਸਿ ਕੈ ਕੈ ॥ ਕੋਪਿ ਕ੍ਰਿਪਾਨ ਨਗਨ ਕਰ ਲੈ ਕੈ ॥ ਮਹਾ ਕਾਲ ਕੌ ਕਰਤ ਪ੍ਰਹਾਰਾ ॥ ਏਕ ਨ ਉਪਰਤ ਰੋਮ ਉਪਾਰਾ ॥੨੦੦॥ ਦ. ਗ੍ਰੰ. ਪੰਨਾ 1373॥
ਚੌਪਈ ॥
ਕਹਾ ਲਗੇ ਮੈ ਬਰਨ ਸੁਨਾਊ ॥ ਗ੍ਰੰਥ ਬਢਨ ਤੇ ਅਤਿ ਡਰਪਾਊ ॥ ਇਹ ਬਿਧਿ ਭਯੋ ਦਾਨਵਨ ਨਾਸਾ ॥ ਖੜਗਕੇਤੁ ਅਸੁ ਕਿਯਾ ਤਮਾਸਾ ॥੨੪੭॥ ਇਹ ਬਿਧਿ ਤਨ ਦਾਨਵ ਜਬ ਮਾਰੇ ॥ ਪੁਨਿ ਅਸਿਧੁਜ ਅਸ ਮੰਤ੍ਰ ਬਿਚਾਰੇ ॥ ਜੋ ਇਨ ਕੋ ਹ੍ਵੈ ਹੈ ਰਨ ਆਸਾ ॥ ਮੁਝੈ ਦਿਖੈ ਹੈ ਕਵਨ ਤਮਾਸਾ ॥੨੪੮॥ ਤਿਨ ਕਹ ਦੀਨ ਐਸ ਬਰਦਾਨਾ ॥ ਤੁਮਤੇ ਹੋਹਿ ਅਵਖਧੀ ਨਾਨਾ ॥ ਜਿਹ ਕੇ ਤਨ ਕੌ ਰੋਗ ਸੰਤਾਵੈ ॥ ਤਾਹਿ ਅਵਖਧੀ ਬੇਗ ਜਿਯਾਵੈ ॥੨੪੯॥ ਇਹ ਬਿਧਿ ਦਯੋ ਜਬੈ ਬਰਦਾਨਾ ॥ ਮਿਰਤਕ ਹੁਤੇ ਅਸੁਰ ਜੇ ਨਾਨਾ ॥ ਤਿਨ ਤੇ ਅਧਿਕ ਅਵਖਧੀ ਨਿਕਸੀ ॥ ਅਪਨੇ ਸਕਲ ਗੁਨਨ ਕਹ ਬਿਗਸੀ ॥੨੫੦॥ ਦ.ਗ੍ਰੰ. ਪੰਨਾ 1377॥