ਸਾਡਾ ਸੁਨੇਹਾ: ਸਾਥ ਦੀ ਮੰਗ

ਸਿੰਘ ਸਭਾ ਇੰਟਰਨੈਸ਼ਨਲ ਕੈਨੇਡਾ ਪ੍ਰੋ: ਗੁਰਮੁਖ ਸਿੰਘ ਤੇ ਗਿਆਨੀ ਦਿੱਤ ਸਿੰਘ ਜੀ ਨੂੰ ਸਮਰਪਿਤ ਹੈ। ਇਨ੍ਹਾਂ ਹੀ ਸੂਰਮਿਆਂ ਅਤੇ ਭਾਈ ਕਾਹਨ ਸਿੰਘ ਨਾਭਾ ਦੀ ਬਦੌਲਤ ਸਾਰੇ ਭਾਰਤ ਵਿਚ ਸਿੰਘ ਸਭਾਵਾਂ ਬਣਾਈਆਂ ਗਈਆਂ ਤੇ ਗੁਰਦਵਾਰੇ ਅਜ਼ਾਦ ਕਰਵਾਏ ਗਏ। ਲੀਰੋ-ਲੀਰ ਤੇ ਲਹੂ-ਲੁਹਾਣ ਹੋਈ ਸਿੱਖੀ ਅੱਜ ਫਿਰ ਮਹੰਤ ਨਰੈਣੂ ਦੀ ਯਾਦ ਦੁਹਰਾਉਂਦੀ ਹੈ ਅਤੇ ਸਾਕਾ ਨਨਕਾਣਾ ਕਰਵਾਉਣ ਨੂੰ ਆਖਦੀ ਹੈ। ਹੈ ਕੋਈ ਸੂਰਮਾ, ਜੋ ਗੁਰੂ ਨਾਨਕ ਸਾਹਿਬ ਦੇ ਮਿਸ਼ਨ ਨੂੰ ਘਰ ਘਰ ਪਹੁੰਚਾਉਣ, ਅੰਧਵਿਸ਼ਵਾਸੀਆਂ ਨੂੰ ਬਿਬੇਕ-ਬੁੱਧੀ, ਮਨੁੱਖਤਾ ਨੂੰ ਵਿਚਾਰਵਾਨ ਬਣਾਉਣ ਲਈ ਸਾਥ ਦੇਣ ਲਈ ਤਿਆਰ ਹੋਵੇ?

 

ਇਕਾ ਬਾਣੀ ਇਕੁ ਗੁਰੁ ਇਕੋ ਸ਼ਬਦੁ ਵੀਚਾਰਿ ॥

ਪ੍ਰੋ. ਦਰਸ਼ਨ ਸਿੰਘ ਖਾ਼ਲਸਾ ਜੀ ਦੇ ਅਕਾਲ ਤਖਤ ਉੱਤੇ ਸ਼ਪਸ਼ਟੀਕਰਨ ਪੇਸ਼ ਕਰਨ ਦੀ ਸੱਚੀ ਵਾਰਤਾ

ਸਿੰਘ ਸਭਾ ਇੰਟਰਨੈਸ਼ਨਲ


ਪ੍ਰੋ. ਦਰਸ਼ਨ ਸਿੰਘ ਖਾ਼ਲਸਾ ਜੀ ਦੇ ਅਕਾਲ ਤਖਤ ਉੱਤੇ ਸ਼ਪਸ਼ਟੀਕਰਨ ਪੇਸ਼ ਕਰਨ ਦੀ ਸੱਚੀ ਵਾਰਤਾ            
     5 dec 2009