ਇੱਕੋ
ਡਾ ਗੁਰਮੀਤ ਸਿੰਘ ਬਰਸਾਲ- ਕੈਲੇਫੋਰਨੀਆਂ
ਇੱਕੋ
ਇੱਕੋ ਰੱਬ ਨੇ ਇੱਕੋ ਸੰਸਾਰ ਬੱਧਾ
ਇੱਕੋ ਕੁਦਰਤ ਚ’ ਉਹ ਤਾਂ ਸਮਾਅ ਰਿਹਾ ਏ ।
ਇੱਕੋ ਗਿਆਨ ਹੀ ਇੱਕੋ ਹੀ ਗੁਰੂੁ ਬਣਕੇ
ਸਾਰੇ ਜਗਤ ਨੂੰ ਅੱਜ ਰੁਸ਼ਨਾਅ ਰਿਹਾ ਏ ।
ਇੱਕੋ ਨਿਯਮ ਦੇ ਰੂਪ ਵਿੱਚ ਸਰਬਸਾਂਝਾ
ਇੱਕੋ ਧਰਮ ਉਸ ਦਿੱਤਾ ਸੰਸਾਰ ਤਾਂਈਂ,
ਇੱਕੋ ਪੰਥ ਲਈ ਇੱਕੋ ਗ੍ਰੰਥ ਹੋਕੇ
ਇੱਕੋ ਤਖਤ ਤੋਂ ਗੱਲ ਸਮਝਾ ਰਿਹਾ ਏ ।।
ਡਾ ਗੁਰਮੀਤ ਸਿੰਘ ਬਰਸਾਲ ਕੈਲੇਫੋਰਨੀਆਂ
(408)209-7072