ਸਾਡਾ ਸੁਨੇਹਾ: ਸਾਥ ਦੀ ਮੰਗ

ਸਿੰਘ ਸਭਾ ਇੰਟਰਨੈਸ਼ਨਲ ਕੈਨੇਡਾ ਪ੍ਰੋ: ਗੁਰਮੁਖ ਸਿੰਘ ਤੇ ਗਿਆਨੀ ਦਿੱਤ ਸਿੰਘ ਜੀ ਨੂੰ ਸਮਰਪਿਤ ਹੈ। ਇਨ੍ਹਾਂ ਹੀ ਸੂਰਮਿਆਂ ਅਤੇ ਭਾਈ ਕਾਹਨ ਸਿੰਘ ਨਾਭਾ ਦੀ ਬਦੌਲਤ ਸਾਰੇ ਭਾਰਤ ਵਿਚ ਸਿੰਘ ਸਭਾਵਾਂ ਬਣਾਈਆਂ ਗਈਆਂ ਤੇ ਗੁਰਦਵਾਰੇ ਅਜ਼ਾਦ ਕਰਵਾਏ ਗਏ। ਲੀਰੋ-ਲੀਰ ਤੇ ਲਹੂ-ਲੁਹਾਣ ਹੋਈ ਸਿੱਖੀ ਅੱਜ ਫਿਰ ਮਹੰਤ ਨਰੈਣੂ ਦੀ ਯਾਦ ਦੁਹਰਾਉਂਦੀ ਹੈ ਅਤੇ ਸਾਕਾ ਨਨਕਾਣਾ ਕਰਵਾਉਣ ਨੂੰ ਆਖਦੀ ਹੈ। ਹੈ ਕੋਈ ਸੂਰਮਾ, ਜੋ ਗੁਰੂ ਨਾਨਕ ਸਾਹਿਬ ਦੇ ਮਿਸ਼ਨ ਨੂੰ ਘਰ ਘਰ ਪਹੁੰਚਾਉਣ, ਅੰਧਵਿਸ਼ਵਾਸੀਆਂ ਨੂੰ ਬਿਬੇਕ-ਬੁੱਧੀ, ਮਨੁੱਖਤਾ ਨੂੰ ਵਿਚਾਰਵਾਨ ਬਣਾਉਣ ਲਈ ਸਾਥ ਦੇਣ ਲਈ ਤਿਆਰ ਹੋਵੇ?

All Articles by ਗੁਰਦੇਵ ਸਿੰਘ ਸੱਧੇਵਾਲੀਆ


View Articles by:

Title Author
‘ਸ਼ਰਧਾਲੂ’ ਗੁਰਦੇਵ ਸਿੰਘ ਸੱਧੇਵਾਲੀਆ
ਡੇਰਾਵਾਦ ਦੀਆਂ ਜ੍ਹੜਾਂ ਗੁਰਦੇਵ ਸਿੰਘ ਸੱਧੇਵਾਲੀਆ
ਸੰਤ ਕੀ ਨਿੰਦਾ…? ਗੁਰਦੇਵ ਸਿੰਘ ਸੱਧੇਵਾਲੀਆ
ਇਕੋ ਬਾਟਾ? ਗੁਰਦੇਵ ਸਿੰਘ ਸੱਧੇਵਾਲੀਆ
‘ਬਾਬਾ ਜੀ’ ਬਨਾਮ ਬਾਬਾ ਜੀ ਗੁਰਦੇਵ ਸਿੰਘ ਸੱਧੇਵਾਲੀਆ
ਅਜਾਦੀ ਜਾਂ ਗੁਲਾਮੀ? ਗੁਰਦੇਵ ਸਿੰਘ ਸੱਧੇਵਾਲੀਆ
ਦੋ ਪੈਸਿਆਂ ਦੀ ਕਰਾਮਾਤ ਗੁਰਦੇਵ ਸਿੰਘ ਸੱਧੇਵਾਲੀਆ
ਪਿਛਲਾ ਜਨਮ-ਅਗਲਾ ਜਨਮ ਗੁਰਦੇਵ ਸਿੰਘ ਸੱਧੇਵਾਲੀਆ
ਸਿੱਖ ਵੀ ਬ੍ਰਹਾਮਣ ਵਾਂਗ ਭਿੱਟੇ ਜਾਂਦੇ ਹਨ… ਗੁਰਦੇਵ ਸਿੰਘ ਸੱਧੇਵਾਲੀਆ