ਦਸਮ ਗ੍ਰੰਥ ਬਾਰੇ ਐਡਮਿੰਟਨ ਵਿੱਚ ਰੇਡੀਉ ਪੰਜਾਬ ਤੇ ਗੁਰਚਰਨ ਸਿੰਘ ਜਿਉਣਵਾਲਾ ਅਤੇ ਪਰਮਿੰਦਰ ਸਿੰਘ ਪਰਮਾਰ
ਰੇਡੀਉ ਪੰਜਾਬ
| Title | Play | Download |
|---|---|---|
| ਦਸਮ ਗ੍ਰੰਥ ਬਾਰੇ ਐਡਮਿੰਟਨ ਵਿੱਚ ਰੇਡੀਉ ਪੰਜਾਬ ਤੇ ਗੁਰਚਰਨ ਸਿੰਘ ਜਿਉਣਵਾਲਾ ਅਤੇ ਪਰਮਿੰਦਰ ਸਿੰਘ ਪਰਮਾਰ |
ਸਿੰਘ ਸਭਾ ਇੰਟਰਨੈਸ਼ਨਲ ਕੈਨੇਡਾ ਪ੍ਰੋ: ਗੁਰਮੁਖ ਸਿੰਘ ਤੇ ਗਿਆਨੀ ਦਿੱਤ ਸਿੰਘ ਜੀ ਨੂੰ ਸਮਰਪਿਤ ਹੈ। ਇਨ੍ਹਾਂ ਹੀ ਸੂਰਮਿਆਂ ਅਤੇ ਭਾਈ ਕਾਹਨ ਸਿੰਘ ਨਾਭਾ ਦੀ ਬਦੌਲਤ ਸਾਰੇ ਭਾਰਤ ਵਿਚ ਸਿੰਘ ਸਭਾਵਾਂ ਬਣਾਈਆਂ ਗਈਆਂ ਤੇ ਗੁਰਦਵਾਰੇ ਅਜ਼ਾਦ ਕਰਵਾਏ ਗਏ। ਲੀਰੋ-ਲੀਰ ਤੇ ਲਹੂ-ਲੁਹਾਣ ਹੋਈ ਸਿੱਖੀ ਅੱਜ ਫਿਰ ਮਹੰਤ ਨਰੈਣੂ ਦੀ ਯਾਦ ਦੁਹਰਾਉਂਦੀ ਹੈ ਅਤੇ ਸਾਕਾ ਨਨਕਾਣਾ ਕਰਵਾਉਣ ਨੂੰ ਆਖਦੀ ਹੈ। ਹੈ ਕੋਈ ਸੂਰਮਾ, ਜੋ ਗੁਰੂ ਨਾਨਕ ਸਾਹਿਬ ਦੇ ਮਿਸ਼ਨ ਨੂੰ ਘਰ ਘਰ ਪਹੁੰਚਾਉਣ, ਅੰਧਵਿਸ਼ਵਾਸੀਆਂ ਨੂੰ ਬਿਬੇਕ-ਬੁੱਧੀ, ਮਨੁੱਖਤਾ ਨੂੰ ਵਿਚਾਰਵਾਨ ਬਣਾਉਣ ਲਈ ਸਾਥ ਦੇਣ ਲਈ ਤਿਆਰ ਹੋਵੇ?
ਇਕਾ ਬਾਣੀ ਇਕੁ ਗੁਰੁ ਇਕੋ ਸ਼ਬਦੁ ਵੀਚਾਰਿ ॥