ਸਾਡਾ ਸੁਨੇਹਾ: ਸਾਥ ਦੀ ਮੰਗ

ਸਿੰਘ ਸਭਾ ਇੰਟਰਨੈਸ਼ਨਲ ਕੈਨੇਡਾ ਪ੍ਰੋ: ਗੁਰਮੁਖ ਸਿੰਘ ਤੇ ਗਿਆਨੀ ਦਿੱਤ ਸਿੰਘ ਜੀ ਨੂੰ ਸਮਰਪਿਤ ਹੈ। ਇਨ੍ਹਾਂ ਹੀ ਸੂਰਮਿਆਂ ਅਤੇ ਭਾਈ ਕਾਹਨ ਸਿੰਘ ਨਾਭਾ ਦੀ ਬਦੌਲਤ ਸਾਰੇ ਭਾਰਤ ਵਿਚ ਸਿੰਘ ਸਭਾਵਾਂ ਬਣਾਈਆਂ ਗਈਆਂ ਤੇ ਗੁਰਦਵਾਰੇ ਅਜ਼ਾਦ ਕਰਵਾਏ ਗਏ। ਲੀਰੋ-ਲੀਰ ਤੇ ਲਹੂ-ਲੁਹਾਣ ਹੋਈ ਸਿੱਖੀ ਅੱਜ ਫਿਰ ਮਹੰਤ ਨਰੈਣੂ ਦੀ ਯਾਦ ਦੁਹਰਾਉਂਦੀ ਹੈ ਅਤੇ ਸਾਕਾ ਨਨਕਾਣਾ ਕਰਵਾਉਣ ਨੂੰ ਆਖਦੀ ਹੈ। ਹੈ ਕੋਈ ਸੂਰਮਾ, ਜੋ ਗੁਰੂ ਨਾਨਕ ਸਾਹਿਬ ਦੇ ਮਿਸ਼ਨ ਨੂੰ ਘਰ ਘਰ ਪਹੁੰਚਾਉਣ, ਅੰਧਵਿਸ਼ਵਾਸੀਆਂ ਨੂੰ ਬਿਬੇਕ-ਬੁੱਧੀ, ਮਨੁੱਖਤਾ ਨੂੰ ਵਿਚਾਰਵਾਨ ਬਣਾਉਣ ਲਈ ਸਾਥ ਦੇਣ ਲਈ ਤਿਆਰ ਹੋਵੇ?

 

ਇਕਾ ਬਾਣੀ ਇਕੁ ਗੁਰੁ ਇਕੋ ਸ਼ਬਦੁ ਵੀਚਾਰਿ ॥

All Audio Topics by ਪ੍ਰੋ: ਇੰਦਰ ਸਿੰਘ ਘੱਗਾ


View Audio Topics by:

Topic By Play All
ਬਚਿਤ੍ਰ ਨਾਟਕ ਬੇਨਕਾਬ ਪ੍ਰੋ: ਇੰਦਰ ਸਿੰਘ ਘੱਗਾ
ਦਾਨ ਦਸਵੰਦ ਪ੍ਰੋ: ਇੰਦਰ ਸਿੰਘ ਘੱਗਾ
Giaan and agiaan ਪ੍ਰੋ: ਇੰਦਰ ਸਿੰਘ ਘੱਗਾ
Nagpur Seminar ਪ੍ਰੋ: ਇੰਦਰ ਸਿੰਘ ਘੱਗਾ
ਸਾਡਾ ਬੇੜਾ ਇਓਂ ਗਰਕਿਆ ਪ੍ਰੋ: ਇੰਦਰ ਸਿੰਘ ਘੱਗਾ
ਇਤਿਹਾਸ-ਮਿਥਿਹਾਸ, ਤਿਉਹਾਰ ਅਤੇ ਸਿੱਖ ਸਿਧਾਂਤ ਪ੍ਰੋ: ਇੰਦਰ ਸਿੰਘ ਘੱਗਾ