All Video Topics by ਹਰਮਨ ਸਿੰਘ ਅਕਾਲੀ
View Video Topics by:
| Topic | By |
|---|---|
| ਦਸਮ ਗ੍ਰੰਥ ਬਚਿਤਰ ਨਾਟਕ | ਹਰਮਨ ਸਿੰਘ ਅਕਾਲੀ |
ਸਿੰਘ ਸਭਾ ਇੰਟਰਨੈਸ਼ਨਲ ਕੈਨੇਡਾ ਪ੍ਰੋ: ਗੁਰਮੁਖ ਸਿੰਘ ਤੇ ਗਿਆਨੀ ਦਿੱਤ ਸਿੰਘ ਜੀ ਨੂੰ ਸਮਰਪਿਤ ਹੈ। ਇਨ੍ਹਾਂ ਹੀ ਸੂਰਮਿਆਂ ਅਤੇ ਭਾਈ ਕਾਹਨ ਸਿੰਘ ਨਾਭਾ ਦੀ ਬਦੌਲਤ ਸਾਰੇ ਭਾਰਤ ਵਿਚ ਸਿੰਘ ਸਭਾਵਾਂ ਬਣਾਈਆਂ ਗਈਆਂ ਤੇ ਗੁਰਦਵਾਰੇ ਅਜ਼ਾਦ ਕਰਵਾਏ ਗਏ। ਲੀਰੋ-ਲੀਰ ਤੇ ਲਹੂ-ਲੁਹਾਣ ਹੋਈ ਸਿੱਖੀ ਅੱਜ ਫਿਰ ਮਹੰਤ ਨਰੈਣੂ ਦੀ ਯਾਦ ਦੁਹਰਾਉਂਦੀ ਹੈ ਅਤੇ ਸਾਕਾ ਨਨਕਾਣਾ ਕਰਵਾਉਣ ਨੂੰ ਆਖਦੀ ਹੈ। ਹੈ ਕੋਈ ਸੂਰਮਾ, ਜੋ ਗੁਰੂ ਨਾਨਕ ਸਾਹਿਬ ਦੇ ਮਿਸ਼ਨ ਨੂੰ ਘਰ ਘਰ ਪਹੁੰਚਾਉਣ, ਅੰਧਵਿਸ਼ਵਾਸੀਆਂ ਨੂੰ ਬਿਬੇਕ-ਬੁੱਧੀ, ਮਨੁੱਖਤਾ ਨੂੰ ਵਿਚਾਰਵਾਨ ਬਣਾਉਣ ਲਈ ਸਾਥ ਦੇਣ ਲਈ ਤਿਆਰ ਹੋਵੇ?
ਇਕਾ ਬਾਣੀ ਇਕੁ ਗੁਰੁ ਇਕੋ ਸ਼ਬਦੁ ਵੀਚਾਰਿ ॥
| Topic | By |
|---|---|
| ਦਸਮ ਗ੍ਰੰਥ ਬਚਿਤਰ ਨਾਟਕ | ਹਰਮਨ ਸਿੰਘ ਅਕਾਲੀ |