ਸਾਡਾ ਸੁਨੇਹਾ: ਸਾਥ ਦੀ ਮੰਗ

ਸਿੰਘ ਸਭਾ ਇੰਟਰਨੈਸ਼ਨਲ ਕੈਨੇਡਾ ਪ੍ਰੋ: ਗੁਰਮੁਖ ਸਿੰਘ ਤੇ ਗਿਆਨੀ ਦਿੱਤ ਸਿੰਘ ਜੀ ਨੂੰ ਸਮਰਪਿਤ ਹੈ। ਇਨ੍ਹਾਂ ਹੀ ਸੂਰਮਿਆਂ ਅਤੇ ਭਾਈ ਕਾਹਨ ਸਿੰਘ ਨਾਭਾ ਦੀ ਬਦੌਲਤ ਸਾਰੇ ਭਾਰਤ ਵਿਚ ਸਿੰਘ ਸਭਾਵਾਂ ਬਣਾਈਆਂ ਗਈਆਂ ਤੇ ਗੁਰਦਵਾਰੇ ਅਜ਼ਾਦ ਕਰਵਾਏ ਗਏ। ਲੀਰੋ-ਲੀਰ ਤੇ ਲਹੂ-ਲੁਹਾਣ ਹੋਈ ਸਿੱਖੀ ਅੱਜ ਫਿਰ ਮਹੰਤ ਨਰੈਣੂ ਦੀ ਯਾਦ ਦੁਹਰਾਉਂਦੀ ਹੈ ਅਤੇ ਸਾਕਾ ਨਨਕਾਣਾ ਕਰਵਾਉਣ ਨੂੰ ਆਖਦੀ ਹੈ। ਹੈ ਕੋਈ ਸੂਰਮਾ, ਜੋ ਗੁਰੂ ਨਾਨਕ ਸਾਹਿਬ ਦੇ ਮਿਸ਼ਨ ਨੂੰ ਘਰ ਘਰ ਪਹੁੰਚਾਉਣ, ਅੰਧਵਿਸ਼ਵਾਸੀਆਂ ਨੂੰ ਬਿਬੇਕ-ਬੁੱਧੀ, ਮਨੁੱਖਤਾ ਨੂੰ ਵਿਚਾਰਵਾਨ ਬਣਾਉਣ ਲਈ ਸਾਥ ਦੇਣ ਲਈ ਤਿਆਰ ਹੋਵੇ?

 

ਇਕਾ ਬਾਣੀ ਇਕੁ ਗੁਰੁ ਇਕੋ ਸ਼ਬਦੁ ਵੀਚਾਰਿ ॥

All Video Topics by ਗੁਰਚਰਨ ਸਿੰਘ (ਜਿਉਣ ਵਾਲਾ)


View Video Topics by:

Topic By
Charitar (MUST WATCH)-Dasam Granth EXPOSED - (Real Truth) ਗੁਰਚਰਨ ਸਿੰਘ (ਜਿਉਣ ਵਾਲਾ)
Gurbani Tv Canada Dasam Granth Vs Guru Granth Sahib Ji-A Discussion ਗੁਰਚਰਨ ਸਿੰਘ (ਜਿਉਣ ਵਾਲਾ)
ਅਖੌਤੀ ਦਸਮ ਗ੍ਰੰਥ ਦਾ ਇਤਹਾਸ ਅਤੇ ਇਤਹਾਸਕ ਭੁਲਾ ਗੁਰਚਰਨ ਸਿੰਘ (ਜਿਉਣ ਵਾਲਾ)
ਦਸਮ ਗ੍ਰੰਥ ਵਿਚ ਇਸਤਰੀ ਨਿੰਦਾ ਗੁਰਚਰਨ ਸਿੰਘ (ਜਿਉਣ ਵਾਲਾ)
ਦਸਮ ਗ੍ਰੰਥ ਦੀ ਅਸਲੀਅਤ ਗੁਰਚਰਨ ਸਿੰਘ ਜਿਉਣਵਾਲਾ ਦੀ ਜਬਾਨੀ ਸੁਣੋ ਗੁਰਚਰਨ ਸਿੰਘ (ਜਿਉਣ ਵਾਲਾ)
Dasam Granth Exposed ਗੁਰਚਰਨ ਸਿੰਘ (ਜਿਉਣ ਵਾਲਾ)
300 ਸਾਲਾ ਗੁਰੂ ਗਰੰਥ ਸਾਹਿਬ ਸਮਾਗਮ (Calgary) ਗੁਰਚਰਨ ਸਿੰਘ (ਜਿਉਣ ਵਾਲਾ)
Information About Gurmat Parchar Centres ਗੁਰਚਰਨ ਸਿੰਘ (ਜਿਉਣ ਵਾਲਾ)
Gurmat Parchar in Buffalo, NY ਗੁਰਚਰਨ ਸਿੰਘ (ਜਿਉਣ ਵਾਲਾ)
Gurmat Parchar in Brampton ਗੁਰਚਰਨ ਸਿੰਘ (ਜਿਉਣ ਵਾਲਾ)
McLeod and His Follower's Attack on Sikhism ਗੁਰਚਰਨ ਸਿੰਘ (ਜਿਉਣ ਵਾਲਾ)
ਬਾਲੇ ਵਾਲੀ ਜਨਮ ਸਾਖੀ ਗੁਰਚਰਨ ਸਿੰਘ (ਜਿਉਣ ਵਾਲਾ)