ਸਾਡਾ ਸੁਨੇਹਾ: ਸਾਥ ਦੀ ਮੰਗ

ਸਿੰਘ ਸਭਾ ਇੰਟਰਨੈਸ਼ਨਲ ਕੈਨੇਡਾ ਪ੍ਰੋ: ਗੁਰਮੁਖ ਸਿੰਘ ਤੇ ਗਿਆਨੀ ਦਿੱਤ ਸਿੰਘ ਜੀ ਨੂੰ ਸਮਰਪਿਤ ਹੈ। ਇਨ੍ਹਾਂ ਹੀ ਸੂਰਮਿਆਂ ਅਤੇ ਭਾਈ ਕਾਹਨ ਸਿੰਘ ਨਾਭਾ ਦੀ ਬਦੌਲਤ ਸਾਰੇ ਭਾਰਤ ਵਿਚ ਸਿੰਘ ਸਭਾਵਾਂ ਬਣਾਈਆਂ ਗਈਆਂ ਤੇ ਗੁਰਦਵਾਰੇ ਅਜ਼ਾਦ ਕਰਵਾਏ ਗਏ। ਲੀਰੋ-ਲੀਰ ਤੇ ਲਹੂ-ਲੁਹਾਣ ਹੋਈ ਸਿੱਖੀ ਅੱਜ ਫਿਰ ਮਹੰਤ ਨਰੈਣੂ ਦੀ ਯਾਦ ਦੁਹਰਾਉਂਦੀ ਹੈ ਅਤੇ ਸਾਕਾ ਨਨਕਾਣਾ ਕਰਵਾਉਣ ਨੂੰ ਆਖਦੀ ਹੈ। ਹੈ ਕੋਈ ਸੂਰਮਾ, ਜੋ ਗੁਰੂ ਨਾਨਕ ਸਾਹਿਬ ਦੇ ਮਿਸ਼ਨ ਨੂੰ ਘਰ ਘਰ ਪਹੁੰਚਾਉਣ, ਅੰਧਵਿਸ਼ਵਾਸੀਆਂ ਨੂੰ ਬਿਬੇਕ-ਬੁੱਧੀ, ਮਨੁੱਖਤਾ ਨੂੰ ਵਿਚਾਰਵਾਨ ਬਣਾਉਣ ਲਈ ਸਾਥ ਦੇਣ ਲਈ ਤਿਆਰ ਹੋਵੇ?

 

ਇਕਾ ਬਾਣੀ ਇਕੁ ਗੁਰੁ ਇਕੋ ਸ਼ਬਦੁ ਵੀਚਾਰਿ ॥

All Video Topics by ਪ੍ਰੋ: ਇੰਦਰ ਸਿੰਘ ਘੱਗਾ


View Video Topics by:

Topic By
Sikhism Condemns the Rituals After Death-Inder Singh Ghagga ਪ੍ਰੋ: ਇੰਦਰ ਸਿੰਘ ਘੱਗਾ
ਗੁਰਮਤਿ ਪ੍ਰਚਾਰ ਕੇਂਦਰ ਥੋਬਾ-ਗੁਰਮਤਿ ਵੀਚਾਰ ਪ੍ਰੋ: ਇੰਦਰ ਸਿੰਘ ਘੱਗਾ
ਦਸਮ ਗ੍ਰੰਥ ਦੀ ਅਸਲੀਅਤ(Dasam Granth Di Asleeat) ਪ੍ਰੋ: ਇੰਦਰ ਸਿੰਘ ਘੱਗਾ
ਧਾਰਮਿਕ ਭੇਖ ਅਤੇ ਗੁਰਮਤ ਪ੍ਰੋ: ਇੰਦਰ ਸਿੰਘ ਘੱਗਾ
ਟਕਸਾਲੀਆਂ ਦੀ ਬੁਰਸ਼ਾਗ਼ਰਦੀ ਪ੍ਰੋ: ਇੰਦਰ ਸਿੰਘ ਘੱਗਾ
ਨਰਕ ਤੇ ਸੁਰਗ ਪ੍ਰੋ: ਇੰਦਰ ਸਿੰਘ ਘੱਗਾ
ਕਥਾ (ਵਾਟਰਲੂ ਗੁਰੂਦੁਆਰਾ) ਪ੍ਰੋ: ਇੰਦਰ ਸਿੰਘ ਘੱਗਾ
Sikh Way of Life ਪ੍ਰੋ: ਇੰਦਰ ਸਿੰਘ ਘੱਗਾ